ਕੇਂਦਰੀ ਮੰਤਰੀ ਹੁੰਦਿਆਂ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਉਦਯੋਗਾਂ ਅਤੇ ਕਿਸਾਨਾਂ ਨੂੰ ਸਹਿਯੋਗ ਦੇਣ ਦੇ ਵਾਅਦੇ ਕੀਤੇ ਸਨ।
ਪਰ ਭਾਜਪਾ ਦੀ ਅਗਵਾਈ ਵਾਲੇ ਕੇਂਦਰ ਹੇਠਾਂ ਨਾ ਤਾਂ ਉਦਯੋਗੀ ਵਿਕਾਸ ਹੋਇਆ, ਨਾ ਹੀ MSP ਦੀਆਂ ਮੰਗਾਂ ਸੁਣੀਆ ਗਈਆਂ।
ਕੀ ਉਹ ਵੋਟ ਮੰਗਣ ਤੋਂ ਪਹਿਲਾਂ ਆਪਣੀ ਇਸ ਨਾਕਾਮੀ ਦੀ ਜ਼ਿੰਮੇਵਾਰੀ ਲੈਣਗੇ?