A) ਸਰਹੱਦ ਦੀ ਸੁਰੱਖਿਆ ਅਤੇ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਦੀ ਤਸਕਰੀ ਰੋਕਣ ਵਿੱਚ ਨਾਕਾਮ ਰਹਿਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ।
B) ਆਮ ਆਦਮੀ ਪਾਰਟੀ ਸਰਕਾਰ ਨੂੰ ਹਰ ਨਾਕਾਮੀ ਲਈ ਕੇਂਦਰ ਨੂੰ ਦੋਸ਼ ਦੇਣ ਦੀ ਬਜਾਏ ਜ਼ਮੀਨੀ ਨਤੀਜੇ ਦਿਖਾਉਣੇ ਚਾਹੀਦੇ ਹਨ।
C) ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਦੀ ਸਾਂਝੀ ਜ਼ਿੰਮੇਵਾਰੀ ਹੈ, ਸਿਰਫ਼ ਸਿਆਸੀ ਦੋਸ਼ਾਰੋਪਣ ਨਾਲ ਸਮੱਸਿਆ ਦਾ ਹੱਲ ਨਹੀਂ ਨਿਕਲ ਸੱਕਦਾ।
D) ਪੰਜਾਬ ਦੇ ਨੌਜਵਾਨਾਂ ਨੂੰ ਸਿਆਸੀ ਦੋਸ਼ਾਰੋਪਣ ਨਹੀਂ, ਸਗੋਂ ਨਸ਼ਿਆਂ ਖ਼ਿਲਾਫ਼ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ।