A) ਪਿੰਡ-ਪਿੰਡ ਨੌਜਵਾਨਾਂ ਨੂੰ ਨਸ਼ਿਆਂ ਦੇ ਨੈੱਟਵਰਕ ਵਿਰੁੱਧ ਲਾਮਬੰਦ ਕਰਨਾ।
B) ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁਨਾਂ ਦੀ ਸੁਰੱਖਿਆ ਲਈ ਆਵਾਜ਼ ਉਠਾਉਣਾ।
C) ਨਸ਼ਿਆਂ ਵਿਰੁੱਧ ਮੁਹਿੰਮ ਨੂੰ ਰੁਜ਼ਗਾਰ ਅਤੇ ਨਸ਼ਾ ਛੱਡਣ ਵਾਲਿਆਂ ਦੀ ਮਦਦ ਨਾਲ ਜੋੜਨਾ।
D) ਸਿਰਫ਼ ਸਿਆਸੀ ਬਿਆਨ ਦੇਣ ਦੀ ਬਜਾਏ ਜ਼ਮੀਨੀ ਪੱਧਰ 'ਤੇ ਠੋਸ ਨਤੀਜੇ ਦਿਖਾਉਣਾ।