A) ਸਰਕਾਰੀ ਪੈਸੇ ਦੀ ਵਰਤੋਂ ਕਲਾਸਰੂਮਾਂ, ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀਆਂ ਅਤੇ ਸਕੂਲਾਂ ਦੀਆਂ ਹੋਰ ਲੋੜਾਂ ਪੂਰੀਆਂ ਕਰਨ ਨੂੰ ਪਹਿਲ ਦੇ ਕੇ ਕੀਤੀ ਜਾਣੀ ਚਾਹੀਦੀ ਹੈ।
B) ਜੇ ਖਰਚ ਵਿੱਚ ਪਾਰਦਰਸ਼ਤਾ ਹੋਵੇ ਅਤੇ ਸਕੂਲਾਂ ਦੀਆਂ ਲੋੜਾਂ ਪੂਰੀਆਂ ਹੋਣ, ਤਾਂ ਅਜਿਹੀਆਂ ਤਖ਼ਤੀਆਂ ਲਗਾਉਣਾ ਠੀਕ ਹੈ।
C) ਸਕੂਲਾਂ ਦੇ ਪ੍ਰੋਜੈਕਟਾਂ ਉਤੇ ਸਿਆਸੀ ਆਗੂਆਂ ਦੀ ਬਜਾਏ ਵਿਦਿਆਰਥੀਆਂ, ਅਧਿਆਪਕਾਂ ਅਤੇ ਲੋਕਾਂ ਦੇ ਯੋਗਦਾਨ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ।
D) ਸਰਕਾਰ ਨੂੰ ਸਕੂਲਾਂ ਉਤੇ ਹੋਏ ਖਰਚੇ ਅਤੇ ਉਸ ਨਾਲ ਮਿਲੇ ਨਤੀਜਿਆਂ ਦਾ ਸਪੱਸ਼ਟ ਵੇਰਵਾ ਜਨਤਕ ਕਰਨਾ ਚਾਹੀਦਾ ਹੈ।